July 22, 2026, 6:21 am
----------- Advertisement -----------
HomeNewsLatest Newsਮੋਹਾਲੀ 'ਚ ਵੀ ਨਵੇਂ ਸਾਲ 'ਤੇ 1 ਵਜੇ ਤੱਕ ਹੀ ਖੁੱਲ੍ਹਣਗੇ ਕਲੱਬ...

ਮੋਹਾਲੀ ‘ਚ ਵੀ ਨਵੇਂ ਸਾਲ ‘ਤੇ 1 ਵਜੇ ਤੱਕ ਹੀ ਖੁੱਲ੍ਹਣਗੇ ਕਲੱਬ ਤੇ ਹੋਟਲ, ਡੀਸੀ ਨੇ ਜਾਰੀ ਕੀਤੇ ਹੁਕਮ

Published on

----------- Advertisement -----------

ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ‘ਚ ਵੀ ਨਵੇਂ ਸਾਲ ‘ਤੇ ਕਲੱਬਾਂ, ਹੋਟਲਾਂ, ਰੈਸਟੋਰੈਂਟਾਂ ਆਦਿ ‘ਚ ਸਵੇਰੇ 1 ਵਜੇ ਤੱਕ ਹੀ ਜਸ਼ਨ ਮਨਾਏ ਜਾਣਗੇ। ਡੀਸੀ ਨੇ ਅਮਨ-ਕਾਨੂੰਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਆਦਿ ਨੂੰ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ 1:00 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡੀਸੀ ਨੇ ਇਸ ਸਬੰਧੀ ਪੁਲਿਸ ਨੂੰ ਹਦਾਇਤਾਂ ਵੀ ਦਿੱਤੀਆਂ ਹਨ। ਇਹ ਹੁਕਮ ਡੀਸੀ ਮੋਹਾਲੀ ਵੱਲੋਂ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟਰੇਟ ਦੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਜਾਰੀ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਆਈਪੀਸੀ ਦੀ ਧਾਰਾ 144 ਤਹਿਤ ਹੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 

ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਨਗੀਆਂ। ਰਾਤ ਭਰ ਪੁਲਿਸ ਚੌਕੀਆਂ ’ਤੇ ਨਜ਼ਰ ਰੱਖੀ ਜਾਵੇਗੀ। ਇਸ ਵਿੱਚ ਡਰਿੰਕ ਐਂਡ ਡਰਾਈਵ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...