September 9, 2026, 1:19 am
----------- Advertisement -----------
HomeNewsBreaking Newsਸੀ.ਐਮ ਭਗਵੰਤ ਮਾਨ ਨੇ ਬੁਲਾਈ ਉੱਚ ਪੱਧਰੀ ਮੀਟਿੰਗ, ਪਟਿਆਲਾ 'ਚ ਲੱਗਾ ਕਰਫਿਊ

ਸੀ.ਐਮ ਭਗਵੰਤ ਮਾਨ ਨੇ ਬੁਲਾਈ ਉੱਚ ਪੱਧਰੀ ਮੀਟਿੰਗ, ਪਟਿਆਲਾ ‘ਚ ਲੱਗਾ ਕਰਫਿਊ

Published on

----------- Advertisement -----------

ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਸਿੱਖ ਅਤੇ ਹਿੰਦੂ ਸੰਗਠਨ ਵਿਚਾਲੇ ਝੜਪ ਹੋ ਗਈ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਵੀ ਹੋਈ। ਇਸ ਦੌਰਾਨ ਐਸਐਚਓ ਦੇ ਹੱਥ ’ਤੇ ਸੱਟ ਲੱਗ ਗਈ। ਇਸ ਤੋਂ ਬਾਅਦ ਐਸਐਸਪੀ ਨੇ ਸਥਿਤੀ ਨੂੰ ਸੰਭਾਲਣ ਲਈ ਹਵਾਈ ਫਾਇਰਿੰਗ ਵੀ ਕੀਤੀ। ਫਿਲਹਾਲ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਇਸ ਘਟਨਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। ਇਸ ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਹੈ। ਇਹ ਅੱਜ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...