October 8, 2026, 10:30 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਆਨਲਾਈਨ ਸੇਵਾਵਾਂ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਆਨਲਾਈਨ ਸੇਵਾਵਾਂ ਦੀ ਕੀਤੀ ਸ਼ੁਰੂਆਤ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਬਿਨੈਕਾਰਾਂ ਨੂੰ ਜਮ੍ਹਾਂਬੰਦੀ (ਫ਼ਰਦ) ਦੀ ਕਾਪੀ ਦੀ ਹੋਮ ਡਿਲਵਿਰੀ ਦੀ ਸਹੂਲਤ ਮਿਲੇਗੀ। ਦੱਸ ਦਈਏ ਕਿ ਮਾਲ ਵਿਭਾਗ ਨੇ ਜ਼ਮੀਨ ਨਾਲ ਸਬੰਧਤ ਕਈ ਸੇਵਾਵਾਂ ਨੂੰ ਆਨਲਾਈਨ ਕਰ ਦਿੱਤਾ ਹੈ। ਇਸ ਸੇਵਾ ਰਾਹੀਂ ਫ਼ਰਦ ਦੀ ਕਾਪੀ ਦੀ ਹੋਮ ਡਿਲੀਵਰੀ ਕੀਤੀ ਜਾਵੇਗੀ। ਜ਼ਮੀਨ ਮਾਲਕਾਂ ਦੇ ਫ਼ੋਨ ਨੰਬਰ ਅਤੇ ਮੇਲ ਆਈਡੀ ਨੂੰ ਜਮ੍ਹਾਂਬੰਦੀ ਨਾਲ ਜੋੜਿਆ ਜਾਵੇਗਾ। ਈ-ਗਿਰਦਾਵਰੀ ਦੀ ਆਨਲਾਈਨ ਰਿਕਾਰਡਿੰਗ ਸੇਵਾ ਵੀ ਸ਼ੁਰੂ ਹੋ ਗਈ ਹੈ।


ਪੰਜਾਬ ਦੇ ਮੁੱਖ ਮੰਤਰੀ ਵੱਲੋਂ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ ਗਈ ਹੈ ਉਨ੍ਹਾਂ ਲਿਖਿਆ ਕਿ ” ਈ- ਗਵਰਨੈਂਸ ਵਧਦਾ ਸਦਾ ਪੰਜਾਬ, ਬਿਨੈਕਾਰਾਂ ਨੂੰ ਜਮ੍ਹਾਂਬੰਦੀ (ਫ਼ਰਦ) ਦੀ ਕਾਪੀ ਦੀ ਹੋਮ ਡਿਲਵਿਰੀ,ਜਮ੍ਹਾਂਬੰਦੀਆਂ ਨਾਲ ਜ਼ਮੀਨ ਮਾਲਕਾਂ ਦੇ ਫ਼ੋਨ-ਈਮੇਲ ਨੂੰ ਜੋੜਨਾ, ਈ-ਗਿਰਦਾਵਰੀ ਦੀ ਔਨਲਾਈਨ ਰਿਕਾਰਡਿੰਗ ਦੀ ਸੁਵਿਧਾਵਾਂ ਸ਼ੁਰੂ ਕਰਨ ਜਾ ਰਹੇ ਹਾਂ ਜਿਸਦੇ ਨਾਲ ਆਮ ਲੋਕਾਂ ਦਾ ਸਮਾਂ ਵੀ ਬਚੇਗਾ ਅਤੇ ਕੰਮ-ਕਾਰ ਵੀ ਸੁਖਾਲਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...