February 5, 2025, 6:04 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ...

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ

Published on

----------- Advertisement -----------

ਅੰਮ੍ਰਿਤਸਰ/ਚੰਡੀਗੜ੍ਹ, 17 ਮਈ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ ਛੋਟਾ ਕਰਨਾ ਪਿਆ, ਨੇ ਸਮਾਂ ਕੱਢ ਕੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਅਰਦਾਸ ਕੀਤੀ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮ੍ਰਿਤਸਰ ਤੋਂ ਲੋਕ-ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਬੀਤੇ ਕੱਲ੍ਹ ‘ਆਪ’ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ ਸੀ, ਜਿੱਥੇ ਉਨ੍ਹਾਂ ਪ੍ਰਮਾਤਮਾ ਅੱਗੇ ਪੰਜਾਬ ਦੀ ਸ਼ਾਂਤੀ ਅਤੇ ਸਾਡੇ ਦੇਸ਼ ਨੂੰ ਮੁੜ ਸਹੀ ਰਸਤੇ ‘ਤੇ ਲਿਆਉਣ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ...

ਪਤੀ ਦੀ ਵੇਚੀ ਕਿਡਨੀ, ਪੈਸੇ ਮਿਲਦੇ ਹੀ ਫੇਸਬੁੱਕ ਪ੍ਰੇਮੀ ਨਾਲ ਭੱਜੀ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ...

ਆਰਾਧਿਆ ਬੱਚਨ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ, ਅਦਾਲਤ ਨੇ ਗੂਗਲ ਨੂੰ ਭੇਜਿਆ ਨੋਟਿਸ

ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੀ ਧੀ ਆਰਾਧਿਆ ਬੱਚਨ ਨੇ ਆਪਣੇ ਬਾਰੇ ਗੁੰਮਰਾਹਕੁੰਨ ਔਨਲਾਈਨ...

ਰਾਸ਼ਟਰਪਤੀ ਮੁਰਮੂ, ਰਾਹੁਲ ਗਾਂਧੀ ਤੇ ਆਤਿਸ਼ੀ ਨੇ ਪਾਈ ਵੋਟ, 9 ਵਜੇ ਤੱਕ ਹੋਈ 8.10% ਵੋਟਿੰਗ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ...

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ, 1.56 ਕਰੋੜ ਵੋਟਰ 699 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ।...

ਅਮਰੀਕਾ ਤੋਂ ਡਿਪੋਰਟ ਕੀਤੇ ਗਏ 205 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਅਮਰੀਕਾ ਵਿੱਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਦੇ ਨਾਲ, 205 ਭਾਰਤੀ ਜੋ...

ਮਸ਼ਹੂਰ ਫਿਲਮ ਮੇਕਰ ਨੇ 44 ਸਾਲ ‘ਚ ਦੁਨਿਆ ਨੂੰ ਕਿਹਾ ਅਲਵਿਦਾ, ਘਰ ‘ਚੋਂ ਮਿਲੀ ਲਾ+ਸ਼

ਤੇਲਗੂ ਫਿਲਮ ਨਿਰਮਾਤਾ ਕੇਪੀ ਚੌਧਰੀ ਸੋਮਵਾਰ ਨੂੰ ਗੋਆ ਦੇ ਇੱਕ ਪਿੰਡ ਵਿੱਚ ਕਿਰਾਏ ਦੇ...

ਅੰਮ੍ਰਿਤਸਰ ‘ਚ ਧਮਾਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ...

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ...