July 22, 2024, 3:53 am
----------- Advertisement -----------
HomeNewsBreaking NewsCM ਮਾਨ ਦਾ ਸੰਗਰੂਰ ਦੌਰਾ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ 'ਚ...

CM ਮਾਨ ਦਾ ਸੰਗਰੂਰ ਦੌਰਾ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ‘ਚ ਹੋਣਗੇ ਸ਼ਾਮਲ

Published on

----------- Advertisement -----------

ਸੰਗਰੂਰ, 29 ਜੂਨ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾ ਰਹੇ ਹਨ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਰਧਾਂਜਲੀ ਭੇਟ ਕਰਨਗੇ। ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਰਾਜ ਪੱਧਰੀ ਪ੍ਰੋਗਰਾਮ ਸੰਗਰੂਰ ਦੇ ਬਡਰੁੱਖਾਂ ਵਿਖੇ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਬੀਤੇ ਦਿਨ ਹੀ ਸੀਐਮ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾਈ ਸੀ। ਉਨ੍ਹਾਂ ਕਿਹਾ ਸੀ- ਅਸੀਂ ਸ਼ੇਰ-ਏ-ਪੰਜਾਬ, ਮਹਾਨ ਯੋਧੇ ਅਤੇ ਧਰਮ ਨਿਰਪੱਖ ਸ਼ਖਸੀਅਤ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਮਹਾਨ ਸਿੱਖ ਸ਼ਾਸਕ ਵਜੋਂ ਅੰਤ ਤੱਕ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਇੱਕ ਵਿਸ਼ਾਲ ਅਤੇ ਖੁਸ਼ਹਾਲ ਰਾਜ ਦੀ ਨੀਂਹ ਰੱਖੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...