April 30, 2026, 10:21 am
----------- Advertisement -----------
HomeNewsBreaking Newsਸ਼ਿਵਰਾਤਰੀ ਮੌਕੇ CM ਮਾਨ ਨੇ ਪਤਨੀ ਸਮੇਤ ਸ਼ਿਵ ਮੰਦਰ 'ਚ ਮੱਥਾ ਟੇਕਿਆ

ਸ਼ਿਵਰਾਤਰੀ ਮੌਕੇ CM ਮਾਨ ਨੇ ਪਤਨੀ ਸਮੇਤ ਸ਼ਿਵ ਮੰਦਰ ‘ਚ ਮੱਥਾ ਟੇਕਿਆ

Published on

----------- Advertisement -----------
  • ਇਸ ਮਹੀਨੇ CM ਮਾਨ ਦੇ ਘਰ ਆਉਣ ਵਾਲੀਆਂ ਹਨ ਖੁਸ਼ੀਆਂ
  • ਪਰਿਵਾਰ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ

ਮੋਹਾਲੀ, 8 ਮਾਰਚ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਇਸ ਮਹੀਨੇ ਖੁਸ਼ੀਆਂ ਆਉਣ ਵਾਲੀਆਂ ਹਨ। ਇਸ ਤੋਂ ਪਹਿਲਾਂ ਉਹ ਅੱਜ ਸ਼ਿਵਰਾਤਰੀ ਦੇ ਮੌਕੇ ‘ਤੇ ਆਪਣੇ ਪਰਿਵਾਰ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਲਈ ਸ਼ਿਵ ਮੰਦਰ ‘ਚ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਮੁਹਾਲੀ ਦੇ ਫੇਜ਼ 11 ਵਿੱਚ ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹਨ।

ਸੀ.ਐਮ.ਭਗਵੰਤ ਮਾਨ ਅਤੇ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਮੋਹਾਲੀ ਫੇਜ਼ 11 ਦੇ ਸ਼ਿਵ ਮੰਦਿਰ ਵਿੱਚ ਜਾ ਕੇ ਮੱਥਾ ਟੇਕ ਕੇ ਪੂਜਾ ਕੀਤੀ ਹੈ, ਕਿ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਤੁਹਾਡੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋਣ। ਹਰ ਕੋਈ ਖੁਸ਼ ਅਤੇ ਤੰਦਰੁਸਤ ਹੋਵੇ। ਇਸ ਦੌਰਾਨ ਸੀ.ਐਮ ਮਾਨ ਅਤੇ ਡਾ: ਗੁਰਪ੍ਰੀਤ ਕੌਰ ਨੇ ਇਕੱਠੇ ਜਲ ਚੜ੍ਹਾਇਆ ਅਤੇ ਪੰਚ-ਇਸ਼ਨਾਨ ਵੀ ਕਰਵਾਇਆ | ਉਨ੍ਹਾਂ ਨੇ ਮੰਦਰ ਵਿੱਚ ਸ਼ਿਵਲਿੰਗ ਦੇ ਸਾਹਮਣੇ ਬੈਠ ਕੇ ਪੂਜਾ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...