October 17, 2026, 8:11 pm
----------- Advertisement -----------
HomeNewsBreaking Newsਪੰਜਾਬ ਅਤੇ ਮਾਲਵਾ ਲੋਕਾਂ ਲਈ ਵੱਡੀ ਖੁਸ਼ਖਬਰੀ, CM ਮਾਨ ਨੇ ਕੀਤਾ ਐਲਾਨ...

ਪੰਜਾਬ ਅਤੇ ਮਾਲਵਾ ਲੋਕਾਂ ਲਈ ਵੱਡੀ ਖੁਸ਼ਖਬਰੀ, CM ਮਾਨ ਨੇ ਕੀਤਾ ਐਲਾਨ …

Published on

----------- Advertisement -----------

ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ, ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਕੀਤਾ ਗਿਆ ਹੈ।

ਉਨ੍ਹਾਂ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ, ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ… ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ…ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ…ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ…।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...