August 15, 2026, 4:14 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਰੀਟ੍ਰੀਟ ਸੈਰੇਮਨੀ ‘ਚ ਕੀਤੀ ਸ਼ਿਰਕਤ

ਮੁੱਖ ਮੰਤਰੀ ਮਾਨ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਰੀਟ੍ਰੀਟ ਸੈਰੇਮਨੀ ‘ਚ ਕੀਤੀ ਸ਼ਿਰਕਤ

Published on

----------- Advertisement -----------

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਟਾਰੀ-ਵਾਹਗਾ ਸਰਹੱਦ ‘ਤੇ ਰਿਟਰੀਟ ਸਮਾਰੋਹ ‘ਚ ਸ਼ਾਮਲ ਹੋਏ। ਇਸ ਦੌਰਾਨ ਸੀਐਮ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਵੀ ਅਟਾਰੀ-ਵਾਹਗਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੀ.ਐਮ ਮਾਨ ਨੇ ਕਿਹਾ ਇਹ ਪਲ ਮੇਰੇ ਲਈ ਯਾਦਗਾਰੀ ਸਨ।


ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ “ਅਟਾਰੀ-ਵਾਹਗਾ ਸਰਹੱਦ ਵਿਖੇ ਰੀਟ੍ਰੀਟ ਸੈਰੇਮਨੀ ‘ਚ ਸ਼ਿਰਕਤ ਕੀਤੀ,ਜਵਾਨਾਂ ਦਾ ਦੇਸ਼ ਪ੍ਰਤੀ ਜੋਸ਼-ਜਨੂੰਨ ਵੇਖਦੇ ਹੀ ਬਣਦਾ ਸੀ,ਇਹੀ ਜੋਸ਼ ਤੇ ਜਨੂੰਨ ਸਾਡੀ ਸਰਹੱਦਾਂ ‘ਤੇ ਰਾਖੀ ਕਰਦਾ ਹੈ ਤੇ ਸਾਨੂੰ ਘਰਾਂ ‘ਚ ਮਹਿਫੂਜ਼ ਰੱਖਦਾ ਹੈ,ਜਵਾਨਾਂ ਨੂੰ ਮਿਲ ਕੇ ਖ਼ੁਸ਼ੀ ਹੋਈ,ਇਹ ਪਲ਼ ਮੇਰੇ ਲਈ ਯਾਦਗਾਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...