ਅੱਜ ਦੇਸ਼ ਭਰ ‘ਚ ਭਗਵਾਨ ਕ੍ਰਿਸ਼ਨ ਦਾ ਜਨਮਉਤਸਵ ਯਾਨੀ ਕਿ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁਭ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪਵਿੱਤਰ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ ਹਨ।
ਸੀ ਐਮ ਮਾਨ ਨੇ ਟਵੀਟ ਕੀਤਾ ਕਿ “ਜਨਮ ਅਸ਼ਟਮੀ ਦੇ ਪਵਿੱਤਰ ਤਿਓਹਾਰ ਦੀਆਂ ਸਭ ਨੂੰ ਬਹੁਤ ਬਹੁਤ ਵਧਾਈਆਂ…” ਦੱਸ ਦਈਏ ਕਿ ਇਸ ਵਾਰ ਜਨਮ ਅਸ਼ਟਮੀ ਦੋ ਦਿਨ 6 ਅਤੇ 7 ਸਤੰਬਰ ਨੂੰ ਮਨਾਈ ਜਾ ਰਹੀ ਹੈ। ਜਨਮ ਅਸ਼ਟਮੀ ‘ਤੇ ਭਗਵਾਨ ਕ੍ਰਿਸ਼ਨ ਦੇ ਲੱਡੂ ਗੋਪਾਲ ਰੂਪ ਦੀ ਪੂਜਾ ਕੀਤੀ ਜਾਂਦੀ ਹੈ। ਜਨਮ ਅਸ਼ਟਮੀ ‘ਤੇ ਬਾਲ ਗੋਪਾਲ ਦੀ ਪੂਜਾ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਤੋਂ ਸ਼ੁਰੂ ਹੋ ਜਾਂਦੀਆਂ ਹਨ।
----------- Advertisement -----------
CM ਭਗਵੰਤ ਮਾਨ ਨੇ ਜਨਮ ਅਸ਼ਟਮੀ ਦੇ ਪਵਿੱਤਰ ਤਿਓਹਾਰ ਦੀਆਂ ਦਿੱਤੀਆਂ ਵਧਾਈਆਂ
Published on
----------- Advertisement -----------

----------- Advertisement -----------