November 11, 2026, 5:39 am
----------- Advertisement -----------
HomeNewsBreaking NewsCM ਮਾਨ ਨੇ ਨਵੇਂ ਮੰਤਰੀਆਂ ਨੂੰ ਵੰਡੇ ਮਹਿਕਮੇ, ਦੇਖੋ ਕਿਸ ਨੂੰ ਮਿਲਿਆ...

CM ਮਾਨ ਨੇ ਨਵੇਂ ਮੰਤਰੀਆਂ ਨੂੰ ਵੰਡੇ ਮਹਿਕਮੇ, ਦੇਖੋ ਕਿਸ ਨੂੰ ਮਿਲਿਆ ਕਿਹੜਾ-ਕਿਹੜਾ ਮਹਿਕਮਾਂ

Published on

----------- Advertisement -----------

ਚੰਡੀਗੜ੍ਹ, 31 ਮਈ 2023 – ਪੰਜਾਬ ਵਜ਼ਾਰਤ ਨੂੰ ਦੋ ਨਵੇਂ ਮੰਤਰੀ ਮਿਲ ਗਏ ਹਨ। ਪੰਜਾਬ ਕੈਬਨਿਟ ਨੂੰ ਮਿਲੇ ਦੋਵਾਂ ਨਵੇਂ ਮੰਤਰੀਆਂ ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੇ ਸਹੁੰ ਚੁੱਕ ਲਈ ਹੈ। ਇਨ੍ਹਾਂ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਰਾਜਪਾਲ ਪੰਜਾਬ ਦੇ ਵਲੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ ਗਈ।

ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹਨਾਂ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕੀਤੀ ਗਈ ਹੈ। ਇਸ ਤੋਂ ਬਿਨਾ ਕੁੱਝ ਮੰਤਰੀਆਂ ਦੇ ਮਹਿਕਮੇ ਬਦਲੇ ਵੀ ਗਏ ਹਨ। ਨਵੇਂ ਮੰਤਰੀ ਗੁਰਮੀਤ ਖੁੱਡੀਆਂ ਨੂੰ ਖੇਤੀਬਾੜੀ ਮਹਿਕਮਾਂ ਦਿੱਤਾ ਗਿਆ ਹੈ। ਜਦੋਂ ਕੇ ਕੁਲਦੀਪ ਸਿੰਘ ਧਾਲੀਵਾਲ ਤੋਂ ਇਹ ਮਹਿਕਮਾਂ ਵਾਪਿਸ ਲਿਆ ਗਿਆ ਹੈ। ਇਸ ਤੋਂ ਬਿਨਾ ਬਲਕਾਰ ਸਿੰਘ ਨੂੰ ਪਾਰਲੀਮਾਨੀ ਅਫੇਅਰ, ਅਤੇ ਲੋਕਲ ਗਵਰਨਮੈਂਟ ਦਾ ਮਹਿਕਮਾਂ ਦਿੱਤਾ ਗਿਆ ਹੈ।

ਇਥੇ ਇਹ ਗੱਲ ਜਿਕਰਯੋਗ ਹੈ ਕਿ, ਮੁੱਖ ਮੰਤਰੀ ਵਲੋਂ ਮਹਿਕਮਿਆਂ ਦੇ ਵੰਡ ਦੀ ਇਹ ਤਜਵੀਜ ਗਵਰਨਰ ਦੀ ਪ੍ਰਵਾਨਗੀ ਲਈ ਰਾਜ ਭਵਨ ਨੂੰ ਭੇਜੀ ਗਈ ਹੈ, ਜਿਸ ਤੇ ਮੋਹਰ ਲੱਗਣ ਮਗਰੋਂ ਹੀ ਉਹ ਅਹੁਦੇ ਸੰਭਾਲ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...