August 5, 2026, 6:41 pm
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ 'ਤੇ ਡੂੰਘੇ...

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ‘ਤੇ ਬਾਲਾਸੌਰ ਜ਼ਿਲ੍ਹੇ ‘ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 260 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 600 ਤੋਂ ਵੱਧ ਦੇ ਜ਼ਖਮੀ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...