November 10, 2026, 11:37 am
----------- Advertisement -----------
HomeNewsLatest Newsਸੀ.ਐਮ ਮਾਨ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ 'ਤੇ ਜਤਾਇਆ ਦੁੱਖ

ਸੀ.ਐਮ ਮਾਨ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ ‘ਤੇ ਜਤਾਇਆ ਦੁੱਖ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ “ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ ਦੀ ਖ਼ਬਰ ਮਿਲੀ,ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ,ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ”


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...