November 13, 2026, 10:57 am
----------- Advertisement -----------
HomeNewsBreaking NewsCM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ(ANTF) ਦਫ਼ਤਰ ਦਾ ਕੀਤਾ ਉਦਘਾਟਨ, ਵਟਸਐਪ ਨੰਬਰ...

CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ(ANTF) ਦਫ਼ਤਰ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਵੀ ਕੀਤਾ ਜਾਰੀ

Published on

----------- Advertisement -----------

ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ ਆਪਣੀ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਅੱਜ ਸੀਐਮ ਭਗਵੰਤ ਮਾਨ ਮੋਹਾਲੀ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੇ ਦਫ਼ਤਰ ਦਾ ਉਦਘਾਟਨ ਕੀਤਾ।
ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਜਾਂ ਕੋਈ ਜਾਣਕਾਰੀ ਲੈਣ ਲਈ ਚੈਟਬਾਕਸ ਨੰਬਰ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਲੋਕਾਂ ਨੂੰ 9779100200 ‘ਤੇ ਕਾਲ ਕਰਨਾ ਹੋਵੇਗਾ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਤੁਹਾਨੂੰ ਮੈਸੇਜ ਦਾ ਜਵਾਬ ਵੀ ਮਿਲੇਗਾ। ਕਾਰਵਾਈ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਦੱਸ ਦਈਏ ਕਿ ਮੁਹਾਲੀ ਪੁਲੀਸ ਵੱਲੋਂ ਟਾਸਕ ਫੋਰਸ ਇੰਟੈਲੀਜੈਂਸ ਅਤੇ ਟੈਕਨੀਕਲ ਯੂਨਿਟ ਦੀ ਸਥਾਪਨਾ ਕੀਤੀ ਗਈ ਹੈ। ਮਾਹਿਰਾਂ ਦੀ ਵਿਸ਼ੇਸ਼ ਟੀਮ ਇੱਥੇ ਤਾਇਨਾਤ ਕੀਤੀ ਗਈ ਹੈ। ਵਟਸਐਪ ਤੋਂ ਲੈ ਕੇ ਜੋ ਵੀ ਤਕਨੀਕਾਂ ਤਸਕਰ ਅੱਜਕੱਲ੍ਹ ਵਰਤ ਰਹੇ ਹਨ ਉਨ੍ਹਾਂ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਟੀਮਾਂ ਨੂੰ ਜੋ ਵੀ ਜਾਣਕਾਰੀ ਮਿਲਦੀ ਹੈ ਉਸਨੂੰ ਤੁਰੰਤ ਸਾਂਝਾ ਕੀਤਾ ਜਾਵੇਗਾ। ਇਸ ਪਿੱਛੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...