October 20, 2026, 9:23 am
----------- Advertisement -----------
HomeNewsBreaking NewsCM ਮਾਨ ਨੇ ਪੰਜਾਬ ਦੇ ਪਹਿਲੇ ਸੈਰ ਸਪਾਟਾ ਸੰਮੇਲਨ ਦਾ ਕੀਤਾ ਉਦਘਾਟਨ

CM ਮਾਨ ਨੇ ਪੰਜਾਬ ਦੇ ਪਹਿਲੇ ਸੈਰ ਸਪਾਟਾ ਸੰਮੇਲਨ ਦਾ ਕੀਤਾ ਉਦਘਾਟਨ

Published on

----------- Advertisement -----------

ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਪ੍ਰੋਗਰਾਮ ਵਿੱਚ ਪਹੁੰਚੇ ਪੰਜਾਬ ਅਤੇ ਬਾਲੀਵੁੱਡ ਦੇ ਛੋਟੇ ਪਰਦੇ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਰਸਾ ਅਤੇ ਸੱਭਿਆਚਾਰ ਅਨਮੋਲ ਹੈ। ਪੰਜਾਬ ਦੇ ਸੈਰ ਸਪਾਟੇ ਬਾਰੇ ਤਾਂ ਬਹੁਤੇ ਲੋਕ ਨਹੀਂ ਜਾਣਦੇ ਪਰ ਪਹਿਲੇ ਟੂਰਿਜ਼ਮ ਸਮਿਟ ਰਾਹੀਂ ਦੇਸ਼ ਅਤੇ ਦੁਨੀਆ ਭਰ ਦੇ ਲੋਕ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਅਤੇ ਇੱਥੋਂ ਦੇ ਸੱਭਿਆਚਾਰ ਬਾਰੇ ਨੇੜਿਓਂ ਜਾਣ ਸਕਣਗੇ।
ਦੱਸ ਦਈਏ ਕਿ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਦੀ ਝਲਕ ਵੀ ਦਿਖਾਈ ਗਈ। ਇਸ ਤੋਂ ਇਲਾਵਾ ਵੀਡੀਓ ਰਾਹੀਂ ਲੋਕਾਂ ਨੂੰ ਕੁਦਰਤ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਵੀਡੀਓ ਵਿੱਚ ਸ੍ਰੀ ਹਰਿਮੰਦਰ ਸਾਹਿਬ, ਲੰਗਰ ਸੇਵਾ, ਕੁਦਰਤ ਅਤੇ ਅਡਵੈਂਚਰ ਸਮੇਤ ਪੰਜਾਬ ਦੀਆਂ ਹੋਰ ਵਿਲੱਖਣ ਝਲਕੀਆਂ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...