June 27, 2026, 1:47 pm
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਅਧਿਕਾਰੀਆਂ ਨਾਲ ਕੀਤੀ...

ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਅਤੇ ਬੀਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਮੁੱਖ ਮੰਤਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ “ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ,ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...