November 19, 2026, 11:13 am
----------- Advertisement -----------
HomeNewsBreaking NewsCM ਮਾਨ ਦੀ ਕਿਸਾਨਾਂ ਨਾਲ ਹੋਈ ਮੀਟਿੰਗ, MSP ਸਮੇਤ ਇਨ੍ਹਾਂ ਮੁੱਦਿਆਂ 'ਤੇ...

CM ਮਾਨ ਦੀ ਕਿਸਾਨਾਂ ਨਾਲ ਹੋਈ ਮੀਟਿੰਗ, MSP ਸਮੇਤ ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੀ ਮੀਟਿੰਗ ਕਿਸਾਨ ਸੰਯੁਕਤ ਮੋਰਚਾ ਦੇ ਕਿਸਾਨਾਂ ਨਾਲ ਹੋਈ ਹੈ, ਜਿਸ ਵਿੱਚ ਕਿਸਾਨ ਸੰਯੁਕਤ ਮੋਰਚਾ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੀ ਸੀ.ਐਮ ਮਾਨ ਨਾਲ ਗੱਲਬਾਤ ਹੋਈ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ।
ਇਸ ਦੌਰਾਨ ਕਿਸਾਨਾਂ ਨੇ ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਸਬੰਧੀ ਵੀ ਮੰਗਾਂ ਰੱਖੀਆਂ। ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਮੁੱਦਾ ਵੀ ਉਠਾਇਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਵਿੱਚ ਧਰਨੇ ਦੌਰਾਨ ਕਿਸਾਨਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...