August 4, 2026, 4:47 pm
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ

ਮੁੱਖ ਮੰਤਰੀ ਵੱਲੋਂ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ

Published on

----------- Advertisement -----------

ਨਵੀਂ ਦਿੱਲੀ, 4 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ। ਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਨੇ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ।

ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...