September 6, 2026, 7:34 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, NHAI ਨਾਲ ਜੁੜੇ...

ਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, NHAI ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਕੀਤੀ ਚਰਚਾ

Published on

----------- Advertisement -----------

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ NHAI ਨਾਲ ਜੁੜੇ ਕਈ ਅਹਿਮ ਮਸਲਿਆਂ ਨੂੰ ਲੈਕੇ ਚਰਚਾ ਹੋਈ।

ਮੁੱਖ ਮੰਤਰੀ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਸੜਕ ਆਵਾਜਾਈ ਮੰਤਰੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਭਵਾਨੀਗੜ੍ਹ ਵਿਖੇ ਓਵਰਬ੍ਰਿਜ ਨੂੰ ਲੈਕੇ ਵੀ ਸਾਰਥਕ ਚਰਚਾ ਹੋਈ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਨੂੰ ਪੰਜਾਬ ਸਰਕਾਰ ਦੇ ਉਪਰਾਲੇ “ਸੜਕ ਸੁਰੱਖਿਆ ਫੋਰਸ” ਬਾਰੇ ਵੀ ਜਾਣੂ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...