June 12, 2026, 3:18 pm
----------- Advertisement -----------
HomeNewsLatest Newsਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦਾ ਮਾਮਲਾ: ਸੰਗਰੂਰ ਸਾਂਸਦ ਸਿਮਰਨਜੀਤ ਮਾਨ...

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦਾ ਮਾਮਲਾ: ਸੰਗਰੂਰ ਸਾਂਸਦ ਸਿਮਰਨਜੀਤ ਮਾਨ ‘ਤੇ ਵਰ੍ਹੇ ਮੁੱਖ ਮੰਤਰੀ ਮਾਨ

Published on

----------- Advertisement -----------

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਬਿਆਨ ‘ਤੇ ਵਿਵਾਦ ਛਿੜਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਮਰਨਜੀਤ ਮਾਨ ਦੇ ਇਸ ਬਿਆਨ ‘ਤੇ ਉਨ੍ਹਾਂ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਦਿਵਾਈ ਆਜ਼ਾਦੀ ਵਿੱਚ ਸਿਮਰਨਜੀਤ ਮਾਨ ਨੇ ਸੰਵਿਧਾਨ ਦੀ ਸਹੁੰ ਖਾਧੀ ਅਤੇ ਹੁਣ ਉਹ ਨਿੰਦਾ ਕਰ ਰਹੇ ਹਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਲਈ ਲੜ ਰਹੇ ਸਨ। ਉਨ੍ਹਾਂ ਦੇ ਨਾਲ ਲਾਲਾ ਲਾਜਪਤ ਰਾਏ, ਚੰਦਰਸ਼ੇਖਰ ਆਜ਼ਾਦ ਵੀ ਸਨ। ਇਹ ਕੌਣ ਹੁੰਦੇ ਹਨ ਉਨ੍ਹਾਂ ਨੂੰ ਅੱਤਵਾਦੀ ਕਹਿਣ ਵਾਲੇ?
ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਹ 500 ਸਾਲ ਤੱਕ ਸ਼ਹੀਦ ਰਹੇਗਾ। ਪਾਕਿਸਤਾਨ ਵਿੱਚ ਵੀ ਉਸਦੀ ਪੂਜਾ ਕੀਤੀ ਜਾਂਦੀ ਹੈ। ਉਦੋਂ ਪਾਕਿਸਤਾਨ ਬਣਿਆ ਵੀ ਨਹੀਂ ਸੀ। ਉਸ ਦੇ ਨਾਂ ‘ਤੇ ਚੌਕ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...