August 18, 2026, 1:37 pm
----------- Advertisement -----------
HomeNewsBreaking NewsCM ਮਾਨ ਨੇ ਵਿਸ਼ਵ ਵਾਤਾਵਰਨ ਦਿਵਸ 'ਤੇ ਲੋਕਾਂ ਨੂੰ ਦਿੱਤਾ ਇਹ ਸੁਨੇਹਾ

CM ਮਾਨ ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਲੋਕਾਂ ਨੂੰ ਦਿੱਤਾ ਇਹ ਸੁਨੇਹਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਵਾਤਾਵਰਨ ਨੂੰ ਪਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕੀਤਾ ਕਿ ਵਿਸ਼ਵ ਵਾਤਾਵਰਣ ਦਿਵਸ ਦੀਆਂ ਕੁਦਰਤ ਵੱਲੋਂ ਰਚੀ ਕਾਇਨਾਤ ਨੂੰ ਪਿਆਰ ਤੇ ਸਾਂਭ-ਸੰਭਾਲ ਕਰਨ ਵਾਲਿਆਂ ਨੂੰ ਬਹੁਤ-ਬਹੁਤ ਵਧਾਈਆਂ, ਆਓ ਅਹਿਦ ਲਈਏ ਤੇ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਤੇ ਸਾਫ਼ ਸੁਥਰਾ ਰੱਖੀਏ”

ਦੱਸ ਦਈਏ ਕਿ ਵਾਤਾਵਰਨ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਇਸ ਕਾਰਨ ਵੱਧ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਕਈ ਤਰ੍ਹਾਂ ਦੇ ਵਾਤਾਵਰਣਕ ਕਾਰਕ ਹਨ ਜਿਨ੍ਹਾਂ ਦਾ ਸਾਡੀ ਸਿਹਤ ‘ਤੇ ਸਿੱਧਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਾਰੇ ਲੋਕਾਂ ਲਈ ਇਸ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਅਤੇ ਰੋਕਥਾਮ ਦੇ ਉਪਾਅ ਕਰਨੇ ਬਹੁਤ ਜ਼ਰੂਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...