ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਪੂਰੀ ਵਾਅ ਲਗਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਕ ਰਾਜਨੀਤਕ ਪਾਰਟੀ ਦੇ ਹੱਕ ‘ਚ ਪ੍ਰਚਾਰ ਉਤੇ ਤਿੱਖੇ ਸਵਾਲ ਚੁੱਕੇ ਹਨ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ” ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ, ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??”
----------- Advertisement -----------
“SGPC ਦੇ ਪ੍ਰਧਾਨ ਵੱਲੋਂ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ?”- ਸੀ.ਐਮ ਮਾਨ
Published on
----------- Advertisement -----------
----------- Advertisement -----------











