October 8, 2026, 12:05 am
----------- Advertisement -----------
HomeNewsBreaking Newsਸੀਐਮ ਮਾਨ ਦਾ ਅੱਜ ਜਲੰਧਰ ਵਿੱਚ ਰੋਡ ਸ਼ੋਅ; 'ਆਪ' ਉਮੀਦਵਾਰ ਪਵਨ ਕੁਮਾਰ...

ਸੀਐਮ ਮਾਨ ਦਾ ਅੱਜ ਜਲੰਧਰ ਵਿੱਚ ਰੋਡ ਸ਼ੋਅ; ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਪੰਜਾਬ ਚ 1 ਜੂਨ ਨੂੰ ਵੋਟਿੰਗ ਹੋਵੇਗੀ। ਜਿਵੇਂ-ਜਿਵੇਂ ਵੋਟਾਂ ਦੀ ਤਰੀਕ ਨੇੜੇ ਆ ਰਹੀ ਹੈ, ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ। ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ। ਸੀਐਮ ਸਭ ਤੋਂ ਪਹਿਲਾਂ ਜਲੰਧਰ ਦੇ ਗੁਰਾਇਆ ਇਲਾਕੇ ‘ਚ ਜਾਣਗੇ। ਇਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਇਲਾਕੇ ਵਿੱਚ ਰੋਡ ਸ਼ੋਅ ਕਰਨਗੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਦੌਰੇ ‘ਤੇ ਹਨ। ਪੀਐਮ ਦੀ ਪਟਿਆਲਾ ਵਿੱਚ ਰੈਲੀ ਹੈ। ਪੀ ਐਮ ਮੋਦੀ ਦੇ ਪੰਜਾਬ ਦੌਰੇ ਨੂੰ ਦੇਖਦੇ ਹੋਏ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਹਵਾਈ ਅੱਡੇ ਦੇ 5 ਕਿਲੋਮੀਟਰ ਦੇ ਘੇਰੇ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ।
ਇਸ ਤੋਂ ਇਲਾਵਾ ਹਰਿਆਣਾ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਲਈ ਪਹੁੰਚ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...