November 7, 2026, 7:45 pm
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਅੱਜ ਰੂਪਨਗਰ 'ਚ ਮਾਲਵਿੰਦਰ ਸਿੰਘ ਕੰਗ ਦੇ ਹੱਕ 'ਚ...

ਮੁੱਖ ਮੰਤਰੀ ਮਾਨ ਅੱਜ ਰੂਪਨਗਰ ‘ਚ ਮਾਲਵਿੰਦਰ ਸਿੰਘ ਕੰਗ ਦੇ ਹੱਕ ‘ਚ ਕਰਨਗੇ ਰੋਡ ਸ਼ੋਅ

Published on

----------- Advertisement -----------

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਅਗਵਾਈ ਕਰ ਰਹੇ ਹਨ। ਲਗਾਤਾਰ ਚਾਰ ਦਿਨਾਂ ਤੋਂ ਉਹ ਸੂਬੇ ਦੇ ਵੱਖ-ਵੱਖ ਸਰਕਲਾਂ ਵਿੱਚ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਕਰ ਰਹੇ ਹਨ। ਸੀਐਮ ਮਾਨ ਅੱਜ (ਸੋਮਵਾਰ) ਸ਼ਾਮ ਨੂੰ ਸੀਐਮ ਰੂਪਨਗਰ ਪਹੁੰਚਣਗੇ।
ਉਹ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਇਹ ਉਨ੍ਹਾਂ ਦਾ ਪਹਿਲਾ ਰੋਡ ਸ਼ੋਅ ਹੈ। ਇਹ ਰੋਡ ਸ਼ੋਅ ਬੇਲਾ ਚੌਕ ਰੂਪਨਗਰ ਵਿਖੇ ਹੋਵੇਗਾ।
ਦੱਸ ਦਈਏ ਕਿ ‘ਆਪ’ ਵੱਲੋਂ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਨੇ ਵੀ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਅਤੇ ਕਾਂਗਰਸ ਨੇ ਅਜੇ ਤੱਕ ਸਾਰੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਚੋਣਾਂ ਵਿੱਚ ਇੱਕ ਮਹੀਨਾ ਬਾਕੀ ਹੈ। ਉਮੀਦ ਹੈ ਕਿ ਜਲਦੀ ਹੀ ਰਹਿੰਦੀਆਂ ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਵਾਰ ਦੋ ਕਰੋੜ ਤੋਂ ਵੱਧ ਲੋਕ ਵੋਟ ਪਾਉਣਗੇ। ਇਸ ਦੇ ਨਾਲ ਹੀ ਪੰਜ ਲੱਖ ਵੋਟਰਾਂ ਦੀ ਉਮਰ 18 ਤੋਂ 19 ਸਾਲ ਦਰਮਿਆਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...