June 1, 2026, 5:48 pm
----------- Advertisement -----------
HomeNewsBreaking NewsCM ਮਾਨ ਨੇ ਟਵੀਟ ਕਰ ਪੰਜਾਬੀਆਂ ਨਾਲ ਸਾਂਝੀ ਕੀਤੀ ਵੱਡੀ ਖੁਸ਼ਖਬਰੀ

CM ਮਾਨ ਨੇ ਟਵੀਟ ਕਰ ਪੰਜਾਬੀਆਂ ਨਾਲ ਸਾਂਝੀ ਕੀਤੀ ਵੱਡੀ ਖੁਸ਼ਖਬਰੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਲੈ ਕੇ ਆਏ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ, ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ।” ਉਨ੍ਹਾਂ ਨਾਲ ਇਹ ਵੀ ਕਿਹਾ ਕਿ ਇਸ ਸੰਬੰਧੀ ਹੋਰ ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ। ਦੱਸ ਦਈਏ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...