October 9, 2026, 6:57 am
----------- Advertisement -----------
HomeNewsBreaking NewsCM ਮਾਨ ਨੇ ਚੰਡੀਗੜ੍ਹ 'ਚ ਡਿਪਟੀ ਕਮਿਸ਼ਨਰਾਂ ਨੂੰ ਕੀਤਾ ਤਲਬ: ਕਣਕ ਦੇ...

CM ਮਾਨ ਨੇ ਚੰਡੀਗੜ੍ਹ ‘ਚ ਡਿਪਟੀ ਕਮਿਸ਼ਨਰਾਂ ਨੂੰ ਕੀਤਾ ਤਲਬ: ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਮੰਗਿਆ ਜਵਾਬ

Published on

----------- Advertisement -----------

ਚੰਡੀਗੜ੍ਹ, 4 ਅਪ੍ਰੈਲ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਵੀ ਅਨਾਜ ਦੀ ਖਰੀਦ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਨਾਖੁਸ਼ੀ ਪ੍ਰਗਟਾਈ ਹੈ। ਮਾਨ ਦਾ ਕਹਿਣਾ ਹੈ ਕਿ ਕੁਝ ਮੁੱਖ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਹਾਲਾਤ ਖ਼ਰਾਬ ਹਨ। ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਅਧਿਕਾਰੀਆਂ ਨੇ ਦਾਣਾ ਮੰਡੀਆਂ ਵਿੱਚ ਮੁਕੰਮਲ ਪ੍ਰਬੰਧਾਂ ਦਾ ਦਾਅਵਾ ਵੀ ਕੀਤਾ ਹੈ। ਹਾਲਾਂਕਿ ਅਜੇ ਤੱਕ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਨਾਲ ਨਹੀਂ ਪੁੱਜੀ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ। ਪੰਜਾਬ ‘ਚ 10 ਅਪ੍ਰੈਲ ਤੋਂ ਬਾਅਦ ਮੰਡੀਆਂ ‘ਚ ਕਣਕ ਦੀ ਆਮਦ ਵਧਣ ਦੀ ਸੰਭਾਵਨਾ ਹੈ।

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੰਜਾਬ ਵਿੱਚ ਕਣਕ ਦੀ ਖਰੀਦ ਲਈ ਸਰਕਾਰ ਨੂੰ 24,773 ਕਰੋੜ ਰੁਪਏ ਦੀ ਕ੍ਰੈਡਿਟ ਲਿਮਟ ਦਿੱਤੀ ਹੈ। ਇਸ ਸੀਜ਼ਨ ਵਿੱਚ ਸਰਕਾਰ ਨੇ 132 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਇਸ ਵਾਰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...