September 13, 2026, 7:38 pm
----------- Advertisement -----------
HomeNewsBreaking Newsਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਬੋਲੇ ​​CM ਮਾਨ, ਕਿਹਾ- "ਜੇ ਸਰਕਾਰ ਨੂੰ ਸੇਵਾ...

ਗੁਰਬਾਣੀ ਪ੍ਰਸਾਰਣ ਮਾਮਲੇ ‘ਤੇ ਬੋਲੇ ​​CM ਮਾਨ, ਕਿਹਾ- “ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ..

Published on

----------- Advertisement -----------

ਗੁਰਬਾਣੀ ਪ੍ਰਸਾਰਣ ਮਾਮਲੇ ‘ਤੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕਰ ਕੇ ਕਿਹਾ ਕਿ “SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ, ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ,ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...