July 18, 2026, 9:08 am
----------- Advertisement -----------
HomeNewsBreaking Newsਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ...

ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ‘ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਸਵਾਗਤ ਕਰਦੇ ਹਾਂ: ਮੁੱਖ ਮੰਤਰੀ ਮਾਨ

Published on

----------- Advertisement -----------

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ‘ਤੇ ਇਤਿਹਾਸਕ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਹੁਕਮ ਦਿੱਤਾ ਹੈ ਕਿ ਮੇਅਰ ਚੋਣਾਂ ਵਿੱਚ ਅਯੋਗ ਐਲਾਨੇ ਗਏ 8 ਬੈਲਟ ਪੇਪਰਾਂ ਨੂੰ ਜਾਇਜ਼ ਮੰਨਿਆ ਜਾਵੇਗਾ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਵੱਲੋਂ ਸੁਣਾਏ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਟਵੀਟ ਕੀਤਾ ਕਿ “ਆਖ਼ਿਰ ਸੱਚਾਈ ਦੀ ਹੋਈ ਜਿੱਤ; ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ‘ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ… CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ, ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ, ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...