June 1, 2026, 2:40 pm
----------- Advertisement -----------
HomeNewsLatest Newsਲਾਡਲੀ ਧੀ 'ਨਿਆਮਤ' ਨੂੰ ਘਰ ਲੈ ਕੇ ਆਏ CM ਮਾਨ ਤੇ ਡਾ....

ਲਾਡਲੀ ਧੀ ‘ਨਿਆਮਤ’ ਨੂੰ ਘਰ ਲੈ ਕੇ ਆਏ CM ਮਾਨ ਤੇ ਡਾ. ਗੁਰਪ੍ਰੀਤ ਕੌਰ; ਇੰਝ ਕੀਤਾ ਗਿਆ ਸਵਾਗਤ(ਤਸਵੀਰਾਂ)

Published on

----------- Advertisement -----------

ਬੀਤੇ ਦਿਨ (ਵੀਰਵਾਰ ਨੂੰ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚੀ ਨੂੰ ਜਨਮ ਦਿੱਤਾ। ਬੱਚਾ ਅਤੇ ਮਾਂ ਦੋਵੇਂ ਤੰਦਰੁਸਤ ਹਨ ਅਤੇ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੋਵੇਂ ਅੱਜ (ਸ਼ੁੱਕਰਵਾਰ ਨੂੰ) ਘਰ ਪਹੁੰਚੇ।

ਦੱਸ ਦਈਏ ਕਿ ਸੀਐਮ ਮਾਨ ਨੇ ਇਸ ਮੌਕੇ ਨਵਜੰਮੀ ਬੱਚੀ ਨੂੰ ਆਪਣੀ ਗੋਦ ਵਿੱਚ ਚੁਕਿਆ ਹੋਇਆ ਸੀ। ਇਸ ਤੋਂ ਪਹਿਲਾ ਉਨ੍ਹਾਂ ਨੇ ਹਸਪਤਾਲ ਦੇ ਗੇਟ ’ਤੇ ਹਸਪਤਾਲ ਦੇ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ।


ਇਸ ਤੋਂ ਬਾਅਦ ਮੋਹਾਲੀ ਦੇ ਫੇਜ਼-8 ਹਸਪਤਾਲ ਤੋਂ ਮੁੱਖ ਮੰਤਰੀ ਦੇ ਪਰਿਵਾਰ ਦਾ ਕਾਫਲਾ ਸਿੱਧਾ ਪੰਜਾਬ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਲਈ ਰਵਾਨਾ ਹੋਇਆ। ਉਥੇ ਪਹੁੰਚਣ ‘ਤੇ ਧੀ-ਪਤਨੀ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਦੀ ਥਾਪ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਮਾਨ ਗੇਟ ਤੋਂ ਘਰ ਤੱਕ ਪੈਦਲ ਹੀ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...