October 17, 2026, 8:36 pm
----------- Advertisement -----------
HomeNewsBreaking NewsCM ਮਾਨ 15 ਅਗਸਤ ਮੌਕੇ ਜਲੰਧਰ 'ਚ ਲਹਿਰਾਉਣਗੇ ਤਿਰੰਗਾ, ਸਰਕਾਰ ਨੇ ਜਾਰੀ...

CM ਮਾਨ 15 ਅਗਸਤ ਮੌਕੇ ਜਲੰਧਰ ‘ਚ ਲਹਿਰਾਉਣਗੇ ਤਿਰੰਗਾ, ਸਰਕਾਰ ਨੇ ਜਾਰੀ ਕੀਤੀ ਪੂਰੀ ਸੂਚੀ

Published on

----------- Advertisement -----------

ਇਸ ਵਾਰ ਆਜ਼ਾਦੀ ਦਿਹਾੜੇ (15 ਅਗਸਤ) ‘ਤੇ ਜਲੰਧਰ ‘ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। 15 ਅਗਸਤ ਨੂੰ ਸੀਐਮ ਭਗਵੰਤ ਮਾਨ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਸਰਕਾਰ ਨੇ ਇਸ ਸੰਬੰਧੀ ਪੂਰੀ ਸੂਚੀ ਜਾਰੀ ਕਰ ਦਿੱਤੀ ਹੈ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਰੂਪਨਗਰ ਵਿੱਚ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ। ਪੜ੍ਹੋ ਪੂਰੀ ਸੂਚੀ-

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...