June 1, 2026, 2:40 pm
----------- Advertisement -----------
HomeNewsBreaking Newsਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਬੇਹੱਦ ਖਾਸ ਹੈ: ਮੁੱਖ ਮੰਤਰੀ...

ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਬੇਹੱਦ ਖਾਸ ਹੈ: ਮੁੱਖ ਮੰਤਰੀ ਭਗਵੰਤ ਮਾਨ

Published on

----------- Advertisement -----------

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾ ਰਹੀ ਹੈ। ਅੱਜ 2 ਅਕਤੂਬਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿਚ ਨਵੇਂ ਬਣੇ ਵਾਰਡ ਦਾ ਉਦਘਾਟਨ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ “ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਬੇਹੱਦ ਖਾਸ ਹੈ, ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ.ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ ਅਰਵਿੰਦ ਕੇਜਰੀਵਾਲ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਾਂਗੇ.”

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...