August 8, 2026, 6:51 pm
----------- Advertisement -----------
HomeNewsBreaking Newsਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) 'ਤੇ ਲਾਈ ਰੋਕ ਤੋਂ ਬਾਅਦ CM...

ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ‘ਤੇ ਲਾਈ ਰੋਕ ਤੋਂ ਬਾਅਦ CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

Published on

----------- Advertisement -----------

ਚੰਡੀਗੜ੍ਹ, 12 ਮਈ 2023 – RDF ਤੇ ਇਕ ਵਾਰ ਫਿਰ ਤੋਂ ਵਿਵਾਦ ਖੜ੍ਹਾ ਹੋ ਗਈ ਹੈ। ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ‘ਤੇ ਲਾਈ ਰੋਕ ਤੋਂ ਬਾਅਦ CM ਭਗਵੰਤ ਮਾਨ ਨੇ ਕੇਂਦਰ ਨੂੰ ਚਿੱਠੀ ਲਿਖੀ ਹੈ। ਚਿੱਠੀ ‘ਚ CM ਨੇ ਕਿਹਾ RDF ਦਾ ਪੈਸੇ ਰੋਕਣਾ ਮਤਲਬ ਕਿਸਾਨਾਂ ਦੀ ਤਰੱਕੀ ਰੋਕਣਾ ਹੈ। ਕੇਂਦਰ ਵੱਲੋਂ RDF ਦੀ ਕਟੌਤੀ ਨਾਲ ਮੰਡੀਆਂ ਦੀ ਬੁਨਿਆਦੀ ਢਾਂਚੇ ‘ਤੇ ਆਰਥਿਕ ਅਸਰ ਪਏਗਾ।

ਤੁਹਾਨੂੰ ਦੱਸ ਦਈਏ ਕਿ RDF ਦੇ ਪੈਸੇ ਨੂੰ ਹੋਰ ਕੰਮ ‘ਤੇ ਲਗਾਉਣ ਦੇ ਪੰਜਾਬ ਸਰਕਾਰ ‘ਤੇ ਆਰੋਪ ਲੱਗਦੇ ਰਹੇ ਨੇ। ਜਿਸ ਤੋਂ ਬਾਅਦ ਵਿਧਾਨ ਸਭਾ ਵਿਚ RDF ਦਾ ਪੈਸਾ ਮੰਡੀਆਂ ਤੇ ਸੜਕਾਂ ਤੇ ਹੀ ਲਗਾਉਣ ਲਈ ਹੋ ਮਤਾ ਪਾਸ ਹੋ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...