August 15, 2026, 4:35 pm
----------- Advertisement -----------
HomeNewsBreaking Newsਕੜਾਕੇ ਦੀ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਰੈੱਡ...

ਕੜਾਕੇ ਦੀ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Published on

----------- Advertisement -----------

ਮੌਸਮ ਵਿਭਾਗ ਵੱਲੋਂ ਹਰਿਆਣਾ ਅਤੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਤ ਦੀ ਠੰਢ ਕਾਰਨ ਹਿਮਾਚਲ ਦੇ ਊਨਾ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਚੰਡੀਗੜ੍ਹ ‘ਚ ਵੀ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ ਵਿੱਚ ਸੰਘਣੀ ਧੁੰਦ-ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਜਦੋਂ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਦਾ ਆਰੇਜ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਹਿਮਾਚਲ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਧੁੰਦ ਦਾ ਕਹਿਰ ਜਾਰੀ ਹੈ। ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਕਾਂਗੜਾ, ਸਿਰਮੌਰ ਅਤੇ ਸੋਲਨ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਆਦਾ ਠੰਢ ਕਾਰਨ ਹਿਮਾਚਲ ਦੇ ਊਨਾ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 31 ਜਨਵਰੀ 2024 ਤੱਕ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...