March 4, 2026, 5:50 am
----------- Advertisement -----------
HomeNewsBreaking Newsਪਟਿਆਲਾ 'ਚ ਬੱਸ ਤੇ ਟਿੱਪਰ ਦੀ ਟੱਕਰ,  15 ਤੋਂ ਵੱਧ ਸਵਾਰੀਆਂ ਜ਼ਖਮੀ

ਪਟਿਆਲਾ ‘ਚ ਬੱਸ ਤੇ ਟਿੱਪਰ ਦੀ ਟੱਕਰ,  15 ਤੋਂ ਵੱਧ ਸਵਾਰੀਆਂ ਜ਼ਖਮੀ

Published on

----------- Advertisement -----------

ਸਮਾਣਾ ਪਟਿਆਲਾ ਰੋਡ ‘ਤੇ ਪੀਆਰਟੀਸੀ ਦੀ ਬੱਸ ਅਤੇ ਟਿੱਪਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਤੇ ਕੰਡਕਟਰ ਸਮੇਤ 15 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਅਨੁਸਾਰ ਸੰਗਰੂਰ ਡਿਪੂ ਤੋਂ ਪੀਆਰਟੀਸੀ ਦੀ ਬੱਸ ਸਮਾਣਾ ਵੱਲ ਜਾ ਰਹੀ ਸੀ। ਫਿਰ ਰਸਤੇ ਵਿੱਚ ਬੱਸ ਅਤੇ ਟਿੱਪਰ ਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪੀਆਰਟੀਸੀ ਦੀ ਬੱਸ ਦੇ ਪਰਖੱਚੇ ਉਡ ਗਏ। ਹਾਦਸੇ ਦੌਰਾਨ ਬੱਸ ਡਰਾਈਵਰ ਬੱਸ ਦੇ ਅੰਦਰ ਹੀ ਫਸ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਸਾਰੇ ਜ਼ਖਮੀਆਂ ਨੂੰ ਰਾਜੇਂਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

*ਚੰਡੀਗੜ੍ਹ, 2 ਮਾਰਚ 2026*:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ...

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

*ਚੰਡੀਗੜ੍ਹ, 1 ਮਾਰਚ 2026*:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ...

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 2 ਮਾਰਚ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ...

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 3 ਮਾਰਚ 2026* :ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, 18 ਆਗੂਆਂ ਨੇ ਛੱਡੇ ਅਹੁਦੇ

ਸਿਆਸੀ ਮੰਚ ‘ਤੇ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ( ਪੁਨਰ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਦੋਸ਼ੀ ਪੁਲਿਸ ਅਫ਼ਸਰ? ਕੋਰਟ ਨੇ ਜ਼ਬਤ ਕੀਤੇ ਪਾਸਪੋਰਟ

ਪਟਿਆਲਾ ਦੇ ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਦੇ...