October 12, 2026, 2:38 pm
----------- Advertisement -----------
HomeNewsBreaking Newsਸ਼ਹੀਦ ਮਨਪ੍ਰੀਤ ਸਿੰਘ ਪੰਜ ਤੱਤਾਂ 'ਚ ਵਿਲੀਨ, 7 ਸਾਲਾ ਪੁੱਤ ਨੇ ਫੌਜ...

ਸ਼ਹੀਦ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ, 7 ਸਾਲਾ ਪੁੱਤ ਨੇ ਫੌਜ ਦੀ ਵਰਦੀ ਪਾ ਕੇ ਦਿੱਤੀ ਪਿਤਾ ਨੂੰ ਵਿਦਾਈ

Published on

----------- Advertisement -----------

13 ਸਤੰਬਰ ਬੁੱਧਵਾਰ ਨੂੰ ਅਨੰਤਨਾਗ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ‘ਚ ਕੀਤਾ ਗਿਆ। ਇੱਥੇ ਉਨ੍ਹਾਂ ਨੂੰ ਪੂਰੇ ਫੌਜੀ ਸਨਮਾਨਾਂ ਨਾਲ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੇ 7 ਸਾਲਾ ਪੁੱਤ ਨੇ ਫ਼ੌਜ ਦੀ ਵਰਦੀ ਪਾ ਕੇ ਆਪਣੇ ਪਿਤਾ ਨੂੰ ਆਖਰੀ ਸੈਲਿਊਟ ਕੀਤਾ ਅਤੇ ਸਾਰਾ ਪਰਿਵਾਰ ਰੋਂਦਾ ਹੋਇਆ ਦਿਖਾਈ ਦਿੱਤਾ। ਆਖਰੀ ਵਾਰ ਉਸ ਨੇ ਆਪਣੇ ਪਿਤਾ ਨੂੰ ਕਿਹਾ- ਪਾਪਾ ਜੈ ਹਿੰਦ।

ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਸ਼ਹੀਦ ਕਰਨਲ ਮਨਪ੍ਰੀਤ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਤੋਂ ਇਲਾਵਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਕੇ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਦੇਸ਼ ਦੇ ਸਪੂਤ ਨੂੰ ਸ਼ਰਧਾਂਜਲੀ ਭੇਂਟ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...