June 4, 2026, 9:56 pm
----------- Advertisement -----------
HomeNewsBreaking Newsਫਿਰੋਜ਼ਪੁਰ 'ਚ ਬੀਜੇਪੀ ਅਤੇ ਕਾਂਗਰਸੀ ਉਮੀਦਵਾਰਾਂ 'ਚ ਫਸਵਾਂ ਮੁਕਾਬਲਾ

ਫਿਰੋਜ਼ਪੁਰ ‘ਚ ਬੀਜੇਪੀ ਅਤੇ ਕਾਂਗਰਸੀ ਉਮੀਦਵਾਰਾਂ ‘ਚ ਫਸਵਾਂ ਮੁਕਾਬਲਾ

Published on

----------- Advertisement -----------

ਫਿਰੋਜ਼ਪੁਰ, 4 ਜੂਨ 2024 – ਫਿਰੋਜ਼ਪੁਰ ‘ਚ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਬੀਜੇਪੀ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਿਚਾਲੇ ਫਸਵਾਂ ਮੁਕਾਬਲਾ ਹੋ ਰਿਹਾ ਹੈ। ਦੋਹਾਂ ਵਿਚਾਲੇ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸੀਟ ਤੋਂ ਕਿਸ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ। ਅਜੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਸਿਰਫ 1652 ਵੋਟਾਂ ਨਾਲ ਅੱਗੇ ਚੱਲ (ਸਮਾਂ 1:39 ਵਜੇ ਤੱਕ) ਰਹੇ ਹਨ।

ਇਸ ਤੋਂ ਬਿਨਾਂ ਇਥੋਂ ਆਮ ਆਦਮੀ ਪਾਰਟੀ ਵਲੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਅਕਾਲੀ ਦਲ ਵਲੋਂ ਨਰਦੇਵ ਸਿੰਘ ਬੌਬੀ ਮਾਨ ਅਤੇ ਬਸਪਾ ਵਲੋਂ ਸੁਰਿੰਦਰ ਸਿੰਘ ਕੰਬੋਜ ਚੋਣ ਮੈਦਾਨ ‘ਚ ਉਤਰੇ ਹਨ। ਜੋ ਜਦੇ ਤੱਕ ਮੁਕਾਬਲੇ ‘ਚ ਹਨ ਜਿਨ੍ਹਾਂ ਦਾ ਫੈਸਲਾ ਬਹੁਤ ਹੀ ਘੱਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...