September 7, 2026, 4:43 am
----------- Advertisement -----------
HomeNewsLatest Newsਰਾਸ਼ਟਰੀ ਮਹਾਂਵੀਰ ਸੈਨਾ ਵੱਲੋ ਭਜਨ ਗਾਇਕ ਖ਼ਿਲਾਫ਼ SSP ਫ਼ਰੀਦਕੋਟ ਨੂੰ ਦਿੱਤਾ ਗਿਆ...

ਰਾਸ਼ਟਰੀ ਮਹਾਂਵੀਰ ਸੈਨਾ ਵੱਲੋ ਭਜਨ ਗਾਇਕ ਖ਼ਿਲਾਫ਼ SSP ਫ਼ਰੀਦਕੋਟ ਨੂੰ ਦਿੱਤਾ ਗਿਆ ਸ਼ਿਕਾਇਤ ਪੱਤਰ, ਪੜੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਪਿਛਲੇ ਦਿਨੀ ਸੋਸ਼ਲ ਮੀਡੀਆ ਉੱਪਰ ਜਗਰਾਤੇ ਦੌਰਾਨ ਗਾਇਕ ਵਲੋ ਲੱਚਰ ਗੀਤ ਗਾਉਣ ਦੀ ਵੀਡੀਓ ਵਾਇਰਲ ਤੋਂ ਬਾਅਦ ਅੱਜ ਫਰੀਦਕੋਟ ਦੇ ਵਿੱਚ ਰਾਸ਼ਟਰੀ ਮਹਾਂਵੀਰ ਸੈਨਾ ਵੱਲੋਂ ਰਾਸ਼ਟਰੀ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਵਿੱਚ ਹਿੰਦੂ ਸੰਗਠਨ ਅਤੇ ਭਜਨ ਮੰਡਲੀਆਂ ਵੱਲੋਂ ਇਕੱਠੇ ਹੋ ਕੇ ਓਸ ਭਜਨ ਗਾਇਕ ਦੇ ਖਿਲਾਫ ਕਾਰਵਾਈ ਕਰਨ ਲਈ ਐਸਐਸਪੀ ਫਰੀਕੋਰਟ ਨੂੰ ਇੱਕ ਸ਼ਿਕਾਇਤ ਪੱਤਰ ਸੌਂਪਿਆ ਅਤੇ ਕਰਵਾਈ ਦੀ ਮੰਗ ਕੀਤੀ ਗਈ

ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਰਾਸ਼ਟਰੀ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਪਿਛਲੇ ਦਿਨੀ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋਈ ਸੀ ਜੋ ਕਿ ਜਗਰਾਤੇ ਦੌਰਾਨ ਇੱਕ ਭਜਨ ਗਾਇਕ ਵਲੋਂ ਭਜਨ ਦੌਰਾਨ ਅਸ਼ਲੀਲ ਗੀਤ ਗਾਇਆ ਗਿਆ ਸੀ, ਜਿਸ ਕਾਰਨ ਹਿੰਦੂ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਸ ਭਜਨ ਗਾਇਕ ਦੇ ਖਿਲਾਫ ਉਹਨਾਂ ਵੱਲੋਂ ਫਰੀਦਕੋਟ ਦੇ ਵਿੱਚ ਐਸਐਸਪੀ ਨੂੰ ਇੱਕ ਸ਼ਿਕਾਇਤ ਪੱਤਰ ਦਿੱਤਾ ਹੈ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਨਾਲ ਹੀ ਉਹਨਾਂ ਕਿਹਾ ਕਿ ਅਕਸਰ ਹੀ ਵੀਡੀਓ ਅਜਿਹੀਆਂ ਵਾਇਰਲ ਹੁੰਦੀਆਂ ਰਹਿੰਦੀਆਂ ਨੇ ਕਿਉਂਕਿ ਕੁਝ ਸ਼ਰਾਰਤੀ ਲੋਕ ਆਪਸ ਭਾਈਚਾਰੇ ਨੂੰ ਖਰਾਬ ਕਰਨਾ ਚਾਹੁੰਦੇ ਹਨ ਪਰ ਉਹ ਕਿਸੇ ਵੀ ਹਾਲਤ ਵਿੱਚ ਅਜਿਹਾ ਨਹੀਂ ਹੋਣ ਦੇਣਗੇ ਅਤੇ ਉਹ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਨੇ ਕਿ ਉਸ ਗਾਇਕ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...