August 24, 2026, 7:40 am
----------- Advertisement -----------
HomeNewsBreaking Newsਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

ਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

Published on

----------- Advertisement -----------
  • ਪਾਰਟੀ ਨੇ ਸੁਰਿੰਦਰ ਕੌਰ ਨੂੰ ਦਿੱਤੀ ਟਿਕਟ
  • ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਨੇ ਸੁਰਿੰਦਰ ਕੌਰ

ਜਲੰਧਰ, 20 ਜੂਨ 2024 – ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੀ 34-ਜਲੰਧਰ ਪੱਛਮੀ-SC ਵਿਧਾਨ ਸਭਾ ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਵਜੋਂ ਸੁਰਿੰਦਰ ਕੌਰ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਹੈ।

ਦੱਸ ਦਈਏ ਕਿ ਸੁਰਿੰਦਰ ਕੌਰ ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਤੱਕ ਕੋਈ ਵੀ ਚੋਣ ਨਹੀਂ ਹਾਰੀ ਹੈ।

ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। 10 ਜੁਲਾਈ (ਬੁੱਧਵਾਰ) ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...