June 9, 2026, 9:02 pm
----------- Advertisement -----------
HomeNewsLatest Newsਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ...

ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ

Published on

----------- Advertisement -----------

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਸੀਨੀਅਰ ਅਬਜ਼ਰਵਰ ਅਤੇ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ ਪ੍ਰਤਾਪ ਸਿੰਘ ਬਾਜਵਾ ਅਤੇ ਸਚਿਨ ਪਾਇਲਟ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਲਗਾਇਆ ਗਿਆ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦਿੱਤੀ। ਇਸ ਤੋਂ ਇਲਾਵਾ ਕਾਂਗਰਸ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਅਤੇ ਆਬਜ਼ਰਵਰ ਵੀ ਤਾਇਨਾਤ ਕੀਤੇ ਹਨ ਜਿਸ ਸੰਬੰਧੀ ਸੂਚੀ ਹੇਠਾਂ ਦਿੱਤੀ ਗਈ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...