July 27, 2026, 6:35 pm
----------- Advertisement -----------
HomeNewsBreaking Newsਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਕੀਤੇ...

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Published on

----------- Advertisement -----------

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਸਮੇਂ ਉਹਨਾਂ ਦੇ ਨਾਲ ਮਰਹੂਮ ਗਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਸਨ।  ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਰੱਦ ਕਰ ਦਿੱਤਾ ਹੈ। ਸਾਹਿਤਕਾਰ ਸੁਰਜੀਤ ਪਾਤਰ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿਸ ਕਾਰਨ ਉਨ੍ਹਾਂ ਆਪਣਾ ਰੋਡ ਸ਼ੋਅ ਰੱਦ ਕਰ ਦਿੱਤਾ ਹੈ।

ਇਸਤੋਂ ਇਲਾਵਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।ਕਾਂਗਰਸ ਨੇ ਉਨ੍ਹਾਂ ਦੇ ਸਾਹਮਣੇ ਧਰਮਵੀਰ ਗਾਂਧੀ ਨੂੰ ਮੈਦਾਨ ‘ਚ ਉਤਾਰਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਪ੍ਰਨੀਤ ਕੌਰ ਕਾਂਗਰਸ ਛੱਡ ਕੇ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੀ ਹੈ।


ਦੱਸ ਦਈਏ ਕਿ ਅੰਮ੍ਰਿਤਸਰ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਇਸੇ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...