September 6, 2026, 5:47 am
----------- Advertisement -----------
HomeNewsBreaking Newsਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਗਾਤਾਰ ਤੀਜੀ ਵਾਰ ਜਿੱਤੇ,...

ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਗਾਤਾਰ ਤੀਜੀ ਵਾਰ ਜਿੱਤੇ, ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਨੇ ਕੀਤੀ ਜਿੱਤ ਹਾਸਿਲ

Published on

----------- Advertisement -----------

ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ ਤੀਜੀ ਵਾਰ ਜਿੱਤੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 37587 ਵੋਟਾਂ ਨਾਲ ਹਰਾਇਆ। ਔਜਲਾ ਨੂੰ 247385 ਵੋਟਾਂ ਮਿਲੀਆਂ। ਜਦਕਿ ਧਾਲੀਵਾਲ ਨੂੰ 209798 ਵੋਟਾਂ ਮਿਲੀਆਂ।

ਇਸਤੋਂ ਇਲਾਵਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ: ਅਮਰ ਸਿੰਘ ਜੇਤੂ ਰਹੇ ਹਨ।

ਦੱਸ ਦਈਏ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ।

ਉਧਰ ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਵੀ ਜੇਤੂ ਰਹੇ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜ਼ਾਰ 993 ਲੱਖ ਵੋਟਾਂ ਨਾਲ ਹਰਾਇਆ।

ਦੂਜੇ ਪਾਸੇ ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...