ਜਲੰਧਰ, 21 ਜੂਨ 2024 – ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਖਰੀ ਦਿਨ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ।
----------- Advertisement -----------
ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
Published on
----------- Advertisement -----------