September 30, 2026, 7:14 pm
----------- Advertisement -----------
HomeNewsLatest Newsਸੰਗਰੂਰ: ਹੜ੍ਹਾਂ ਦੀ ਮਾਰ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਕਾਂਗਰਸ ਨੇ...

ਸੰਗਰੂਰ: ਹੜ੍ਹਾਂ ਦੀ ਮਾਰ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਕਾਂਗਰਸ ਨੇ ਡੀ ਸੀ ਨੂੰ ਦਿੱਤਾ ਮੰਗ ਪੱਤਰ

Published on

----------- Advertisement -----------

ਸੰਗਰੂਰ ਵਿਖੇ ਕਾਂਗਰਸ ਵੱਲੋਂ ਸੰਗਰੂਰ ਦੇ ਡੀ.ਸੀ ਨੂੰ ਹੜ੍ਹਾਂ ਦੀ ਮਾਰ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ ਜਿਸਦੇ ਵਿੱਚ ਧੂਰੀ ਤੋਂ ਸਾਬਕਾ ਐਮਐਲਏ ਦਲਬੀਰ ਸਿੰਘ ਮੌਜੂਦ ਰਹੇ। ਇਸ ਦੇ ਨਾਲ ਤਮਾਮ ਕਾਂਗਰਸ ਦੀ ਲੀਡਰਸ਼ਿਪ ਵੀ ਮੰਗ ਪੱਤਰ ਦੇਣ ਲਈ ਮਜੂਦ ਰਹੀ।
ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹੜ੍ਹਾਂ ਦੀ ਮਾਰ ਕਾਰਨ ਜੋ ਆਮ ਇਨਸਾਨ ਨੂੰ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਫਸਲਾਂ ਨੂੰ ਨੁਕਸਾਨ ਹੋਇਆ ਹੈ ਅਤੇ ਨਾਲ ਹੀ ਜਾਨਵਰਾਂ ਦਾ ਜੋ ਨੁਕਸਾਨ ਹੋਇਆ ਹੈ ਉਸਦੇ ਤਹਿਤ ਡੀ ਸੀ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਹੈ ਕਿ ਜਲਦ ਤੋਂ ਜਲਦ ਇਹ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਅੱਗੇ ਆਵੇ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਇਹ ਉਮੀਦ ਕਰਦੇ ਹਾਂ ਕਿ ਜਲਦ ਤੋਂ ਜਲਦ ਇਸ ਧਿਆਨ ਦੇਣ ਤਾਂ ਜੋ ਲੋਕਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...