November 6, 2026, 12:11 am
----------- Advertisement -----------
HomeNewsBreaking Newsਕਾਂਗਰਸ ਨੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ

ਕਾਂਗਰਸ ਨੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ

Published on

----------- Advertisement -----------
  • ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ
  • ਪਹਿਲਾਂ 2 ਵਾਰ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਨੇ ਘੁਬਾਇਆ
  • 2019 ‘ਚ ਸੁਖਬੀਰ ਬਾਦਲ ਨੇ ਘੁਬਾਇਆ ਨੂੰ ਹਰਾ ਕੇ ਜਿੱਤੀ ਸੀ ਚੋਣ

ਚੰਡੀਗੜ੍ਹ, 7 ਮਈ 2024 – ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਘੁਬਾਇਆ ਪਹਿਲਾਂ 2 ਵਾਰ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। 2019 ‘ਚ ਸੁਖਬੀਰ ਬਾਦਲ ਨੇ ਘੁਬਾਇਆ ਨੂੰ ਹਰਾ ਕੇ ਚੋਣ ਜਿੱਤੀ ਸੀ।

ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...