November 17, 2026, 2:09 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ 'ਚ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ: ਕਾਂਗਰਸੀ...

ਪੰਜਾਬ ਵਿਧਾਨ ਸਭਾ ‘ਚ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ: ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਨੂੰ ਨਹੀਂ ਪੜ੍ਹਨ ਦਿੱਤਾ ਭਾਸ਼ਣ

Published on

----------- Advertisement -----------
  • ਰਾਜਪਾਲ ਪਹਿਲੀਆਂ ਅਤੇ ਆਖਰੀ ਸਤਰਾਂ ਪੜ੍ਹ ਕੇ ਚਲੇ ਗਏ

ਚੰਡੀਗੜ੍ਹ, 1 ਮਾਰਚ 2024 – ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਰਾਜਪਾਲ ਦਾ ਸੰਬੋਧਨ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਪਰ ਉਹ ਨਹੀਂ ਮੰਨੇ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਕਾਂਗਰਸੀਆਂ ਦੇ ਹੰਗਾਮੇ ਤੋਂ ਬਾਅਦ ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਇਸ ਸਥਿਤੀ ਵਿੱਚ ਉਹ ਆਪਣਾ ਭਾਸ਼ਣ ਦੇਣ ਦੇ ਯੋਗ ਨਹੀਂ ਹਨ। ਉਸ ਨੇ ਸਪੀਕਰ ਨੂੰ ਆਪਣਾ ਭਾਸ਼ਣ ਰਿਕਾਰਡ ਕਰਨ ਲਈ ਕਿਹਾ। ਜਿਸ ਵਿੱਚ ਉਨ੍ਹਾਂ ਨੇ ਸਭਾ ਵਿੱਚ ਸਾਰਿਆਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਭਾਸ਼ਣ ਦੀ ਆਖਰੀ ਲਾਈਨ ਬੋਲੀ ਅਤੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ ਅਤੇ ਆਖਰੀ ਸਤਰਾਂ ਪੜ੍ਹ ਕੇ ਹੀ ਵਾਪਿਸ ਚਲੇ ਗਏ।

ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦਾ ਮੁੱਦਾ ਸਦਨ ​​’ਚ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਮਗਰ ਹੋਰ ਕਾਂਗਰਸੀ ਨੇਤਾਵਾਂ ਨੇ ਵੀ ਸਦਨ ‘ਚ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਨੇ ਕਿਸਾਨ ਅੰਦੋਲਨ, ਉਨ੍ਹਾਂ ਦੀਆਂ ਮੰਗਾਂ, ਹਸਪਤਾਲ ਵਿੱਚ ਜ਼ੇਰੇ ਇਲਾਜ ਕਿਸਾਨਾਂ ਦੇ ਮੁੱਦੇ ਉਠਾਏ ਹਨ। ਇਸ ਦੇ ਨਾਲ ਹੀ ਸ਼ੁਭਕਰਨ ਦੀ ਮੌਤ ‘ਤੇ ਪੰਜਾਬ ਸਰਕਾਰ ਵੱਲੋਂ ਦਾਇਰ ਜ਼ੀਰੋ ਐਫਆਈਆਰ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...