June 25, 2026, 8:26 pm
----------- Advertisement -----------
HomeNewsBreaking Newsਲੁਧਿਆਣਾ 'ਚ ਪੁਲ 'ਤੇ ਪਲਟਿਆ ਕੰਟੇਨਰ: ਸਾਈਕਲ ਸਵਾਰ ਨੂੰ ਬਚਾਉਣ ਸਮੇਂ ਵਾਪਰਿਆ...

ਲੁਧਿਆਣਾ ‘ਚ ਪੁਲ ‘ਤੇ ਪਲਟਿਆ ਕੰਟੇਨਰ: ਸਾਈਕਲ ਸਵਾਰ ਨੂੰ ਬਚਾਉਣ ਸਮੇਂ ਵਾਪਰਿਆ ਹਾਦਸਾ

Published on

----------- Advertisement -----------

ਲੁਧਿਆਣਾ, 27 ਜੁਲਾਈ 2023 – ਲੁਧਿਆਣਾ ਸ਼ਹਿਰ ਦੇ ਢੰਡਾਰੀ ਪੁਲ ‘ਤੇ ਅੱਜ ਸਵੇਰੇ ਇੱਕ ਕੰਟੇਨਰ ਪਲਟ ਗਿਆ। ਡਰਾਈਵਰ ਟਹਿਲ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਡਰਾਈਵਰ ਨੇ ਦੱਸਿਆ ਕਿ ਉਹ ਪੁਲ ਤੋਂ ਹੇਠਾਂ ਉਤਰਨ ਵਾਲਾ ਹੀ ਸੀ ਕਿ ਕੰਟੇਨਰ ਦੇ ਬਿਲਕੁਲ ਸਾਹਮਣੇ ਇੱਕ ਸਾਈਕਲ ਸਵਾਰ ਵਿਅਕਤੀ ਆ ਗਿਆ।

ਡਰਾਈਵਰ ਅਨੁਸਾਰ ਉਸ ਨੇ ਸਾਈਕਲ ਸਵਾਰ ਨੂੰ ਬਚਾਉਣ ਲਈ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਗੱਡੀ ਪਲਟ ਗਈ। ਕੰਟੇਨਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਕੰਟੇਨਰ ਫੋਕਲ ਪੁਆਇੰਟ ਤੋਂ ਲੋਡ ਕੀਤਾ ਗਿਆ ਸੀ, ਜਿਸ ਨੂੰ ਬਠਿੰਡਾ ਪਹੁੰਚਾਇਆ ਜਾਣਾ ਸੀ। ਲੋਕਾਂ ਦੀ ਮਦਦ ਨਾਲ ਡਰਾਈਵਰ ਨੂੰ ਕੰਟੇਨਰ ‘ਚੋਂ ਬਾਹਰ ਕੱਢਿਆ ਗਿਆ।

ਇਸ ਦੇ ਨਾਲ ਹੀ ਪੁਲ ’ਤੇ ਵਾਹਨ ਪਲਟਣ ਕਾਰਨ ਕਾਫੀ ਦੇਰ ਤੱਕ ਟਰੈਫਿਕ ਜਾਮ ਦੀ ਸਥਿਤੀ ਬਣੀ ਰਹੀ। ਲੋਕਾਂ ਨੇ ਪੁਲਿਸ ਨੂੰ ਫ਼ੋਨ ਕੀਤਾ।ਟ੍ਰੈਫ਼ਿਕ ਪੁਲਿਸ ਨੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਪੁਲੀਸ ਅਨੁਸਾਰ ਕੰਟੇਨਰ ਦੇ ਮਾਲਕ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...