October 11, 2026, 1:04 am
----------- Advertisement -----------
HomeNewsCoronavirusਪੰਜਾਬ 'ਚ ਮਿਲੇ 389 ਨਵੇਂ ਕੋਰੋਨਾ ਮਰੀਜ਼, ਸਭ ਤੋਂ ਵੱਧ ਕੇਸ ਮੋਹਾਲੀ...

ਪੰਜਾਬ ‘ਚ ਮਿਲੇ 389 ਨਵੇਂ ਕੋਰੋਨਾ ਮਰੀਜ਼, ਸਭ ਤੋਂ ਵੱਧ ਕੇਸ ਮੋਹਾਲੀ ਅਤੇ ਬਠਿੰਡਾ ‘ਚ ਆਏ ਸਾਹਮਣੇ

Published on

----------- Advertisement -----------

ਪੰਜਾਬ ‘ਚ ਵੀ ਕੋਰੋਨਾ ਦੇ ਮਾਮਲੇ ਵਧਣ ਲੱਗੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ 7021 ਨਮੂਨੇ ਇਕੱਤਰ ਕੀਤੇ ਗਏ, ਜਿਨ੍ਹਾਂ ਵਿੱਚੋਂ 6794 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਅਤੇ 389 ਪਾਜ਼ੇਟਿਵ ਪਾਏ ਗਏ ਹਨ। ਰਾਹਤ ਦੀ ਗੱਲ ਰਹੀ ਹੈ ਕਿ ਕੋਰੋਨਾ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਮੋਹਾਲੀ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਧ ਰਹੀ ਹੈ। ਮੁਹਾਲੀ ਵਿੱਚ 652 ਨਮੂਨੇ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 96 ਦੇ ਨਤੀਜੇ ਪਾਜ਼ੇਟਿਵ ਆਏ ਹਨ। ਸੂਬੇ ‘ਚ ਬਠਿੰਡਾ ਦੂਜੇ ਨੰਬਰ ‘ਤੇ ਹੈ, ਜਿੱਥੇ 243 ਸੈਂਪਲਾਂ ‘ਚੋਂ 56 ਪਾਜ਼ੇਟਿਵ ਪਾਏ ਗਏ ਹਨ।
ਦੱਸ ਦਈਏ ਕਿ ਜਿਸ ਰਫਤਾਰ ਨਾਲ ਕੋਰੋਨਾ ਵਧ ਰਿਹਾ ਹੈ, ਉਸੇ ਰਫਤਾਰ ਨਾਲ ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਰਹੇ ਹਨ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ 294 ਕੋਰੋਨਾ ਪੀੜਤਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੈਵਲ-2 ਦੇ 30 ਕੋਰੋਨਾ ਪੀੜਤ ਅਤੇ ਲੈਵਲ-3 ਦੇ 12 ਕੋਰੋਨਾ ਪਾਜ਼ੀਟਿਵ ਮਰੀਜ਼ ਸੂਬੇ ਦੇ ਵੱਖ-ਵੱਖ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਹਨ। ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...