September 10, 2026, 1:03 am
----------- Advertisement -----------
HomeNewsCoronavirusਪੰਜਾਬ 'ਚ ਕੋਰੋਨਾ ਦੇ 33 ਐਕਟਿਵ ਕੇਸ, ਜਲੰਧਰ 'ਚ ਮਿਲੇ 2 ਨਵੇਂ...

ਪੰਜਾਬ ‘ਚ ਕੋਰੋਨਾ ਦੇ 33 ਐਕਟਿਵ ਕੇਸ, ਜਲੰਧਰ ‘ਚ ਮਿਲੇ 2 ਨਵੇਂ ਮਰੀਜ਼

Published on

----------- Advertisement -----------

ਪੰਜਾਬ ‘ਚ ਕੋਰੋਨਾ ਦਾ ਖ਼ਤਰਾ ਵੱਧ ਰਿਹਾ ਹੈ। ਜਲੰਧਰ ‘ਚ ਹੀ 2 ਹੋਰ ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਇਸ ਨਾਲ ਸੂਬੇ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 33 ਹੋ ਗਈ ਹੈ। ਹੁਣ ਤੱਕ ਪੰਜਾਬ ਵਿੱਚ ਕੋਵਿਡ ਨਾਲ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 7,85,476 ਹੋ ਗਈ ਹੈ। ਜਦਕਿ 764930 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਸੂਬੇ ਵਿੱਚ ਹੁਣ ਤੱਕ ਕੋਵਿਡ ਕਾਰਨ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ 20,513 ਹੈ। ਹਾਲਾਂਕਿ, 8 ਜਨਵਰੀ ਨੂੰ, ਪੰਜਾਬ ਵਿੱਚ ਕੁੱਲ 5865 ਕੋਵਿਡ ਨਮੂਨੇ ਲਏ ਗਏ।
ਦੱਸ ਦਈਏ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਵਿਡ ਟੈਸਟਿੰਗ ਵਿੱਚ ਵਾਧਾ ਹੋਇਆ ਹੈ। ਜਲੰਧਰ ਵਿੱਚ ਕੋਵਿਡ-19 ਦੇ ਸਭ ਤੋਂ ਵੱਧ ਟੈਸਟ 866, ਲੁਧਿਆਣਾ ਵਿੱਚ 658, ਅੰਮ੍ਰਿਤਸਰ ਵਿੱਚ 579, ਤਰਨਤਾਰਨ ਵਿੱਚ 480, ਹੁਸ਼ਿਆਰਪੁਰ ਵਿੱਚ 380, ਪਠਾਨਕੋਟ ਵਿੱਚ 283, ਸੰਗਰੂਰ ਵਿੱਚ 266, ਰੋਪੜ ਵਿੱਚ 248, ਗੁਰਦਾਸਪੁਰ ਵਿੱਚ 225, ਕਪੂਰਥਲਾ ਵਿੱਚ 204 ਅਤੇ ਬਠਿੰਡਾ ਵਿੱਚ 204 ਟੈਸਟ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...