ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਵਿਭਾਗ ਨੇ ਵੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।ਸਿਹਤ ਵਿਭਾਗ ਵਿਭਾਗ ਵਲੋਂ ਦੱਸਿਆ ਗਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕਰੋਨਾ ਕਾਰਨ 2 ਕਰੋੜ 10 ਲੱਖ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 7 ਲੱਖ 85 ਹਜ਼ਾਰ ਪਾਜ਼ੇਟਿਵ ਕੇਸ ਪਾਏ ਗਏ ਹਨ, 790 ਲੈਵਲ 2 ਸੈਂਟਰ ਅਤੇ 324 ਆਈਸੀਯੂ ਸੈਂਟਰ ਬਣਾਏ ਗਏ।
ਜੇਕਰ ਪੰਜਾਬ ਵਿੱਚ ਕੋਵਿਡ ਦੀ ਗੱਲ ਕਰੀਏ ਤਾਂ ਮੌਜੂਦਾ ਸਮੇਂ ਪੰਜਾਬ ਵਿੱਚ ਸਿਰਫ਼ 9 ਐਕਟਿਵ ਕੇਸ ਹਨ, ਪੰਜਾਬ ਵਿੱਚ 16 ਜ਼ਿਲ੍ਹੇ ਅਜਿਹੇ ਹਨ, ਜਿੱਥੇ ਕੋਵਿਡ ਦਾ ਕੋਈ ਕੇਸ ਨਹੀਂ ਆਇਆ, ਅਸੀਂ ਲਗਾਤਾਰ ਟੈਸਟ ਵੀ ਕਰ ਰਹੇ ਹਾਂ ਅਤੇ ਜੋ ਮਰੀਜ਼ ਕੋਵਿਡ ਪਾਜ਼ੇਟਿਵ ਆ ਰਹੇ ਹਨ, ਉਨ੍ਹਾਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ। ਜਿਸ ਤਰੀਕੇ ਨਾਲ ਦੇਸ਼ ਵਿੱਚ ਕੋਵਿਡ ਦੇ ਵਧਣ ਦੀ ਉਮੀਦ ਹੈ, ਇਸ ਲਈ ਅਸੀਂ ਹਸਪਤਾਲ ਤਿਆਰ ਕਰ ਲਏ ਗਏ ਹਨ, ਹਸਪਤਾਲਾਂ ਵਿੱਚ ਆਕਸੀਜਨ ਅਤੇ ਆਈਸੀਯੂ ਬੈੱਡ ਤਿਆਰ ਕੀਤੇ ਗਏ ਹਨ।
----------- Advertisement -----------
ਕਰੋਨਾ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
Published on
----------- Advertisement -----------
----------- Advertisement -----------











