July 19, 2026, 7:57 am
----------- Advertisement -----------
HomeNewsBreaking Newsਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ...

ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

Published on

----------- Advertisement -----------

ਚੰਡੀਗੜ੍ਹ, 23 ਨਵੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।

ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਜਿਹਾ ਯੋਗਦਾਨ ਸੂਬੇ ਦੇ ਲੋਕਾਂ ਨੂੰ ਲੋੜ ਦੀ ਘੜੀ ਦੌਰਾਨ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਈ.ਬੀ. ਦੇ ਜੂਨੀਅਰ ਇੰਜਨੀਅਰਾਂ ਵੱਲੋਂ ਸੂਬੇ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਤੋਂ ਸਾਰੇ ਜਾਣੂ ਹਨ ਅਤੇ ਕੌਂਸਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਨੂੰ ਵੀ ਪ੍ਰੇਰਿਤ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...