July 11, 2026, 4:47 pm
----------- Advertisement -----------
HomeNewsBreaking Newsਅਦਾਲਤ ਨੇ 'ਆਪ' ਵਿਧਾਇਕ ਨੂੰ ਐਲਾਨਿਆ ਭਗੌੜਾ: ਅਦਾਲਤ 'ਚ ਪੇਸ਼ ਨਾ ਹੋਣ...

ਅਦਾਲਤ ਨੇ ‘ਆਪ’ ਵਿਧਾਇਕ ਨੂੰ ਐਲਾਨਿਆ ਭਗੌੜਾ: ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਜਾਇਦਾਦ ਕੁਰਕ ਕਰਨ ਦੇ ਵੀ ਹੁਕਮ ਕੀਤੇ ਜਾਰੀ

Published on

----------- Advertisement -----------

ਅੰਮ੍ਰਿਤਸਰ, 3 ਨਵੰਬਰ 2022 – ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਇੱਕ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਸਾਲ 2020 ‘ਚ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਨੂੰ ਇਨਸਾਫ ਦਿਵਾਉਣ ਲਈ ‘ਆਪ’ ਨੇ ਤਰਨਤਾਰਨ ‘ਚ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਸੀ। ਜਿਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਇਸ ਸਮੇਂ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ, ਸ. , ਵਿਧਾਇਕ ਮਨਜੀਤ ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਕਈਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਪਰਚਾ ਦਰਜ ਹੋਣ ਤੋਂ ਬਾਅਦ ਅਦਾਲਤ ਵੱਲੋਂ ਇਸ ਮਾਮਲੇ ‘ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ‘ਤੇ ਮੁਲਜ਼ਮ ਹੇਠਲੀ ਅਦਾਲਤ ‘ਚ ਪੇਸ਼ ਹੋਏ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਪਰ ਉਦੋਂ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਅਦਾਲਤ ‘ਚ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ‘ਆਪ’ ਵਿਧਾਇਕ ਭਗੌੜਾ ਐਲਾਨ ਦਿੱਤਾ ਹੈ ਅਤੇ ਜਾਇਦਾਦ ਕੁਰਕ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...